ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ । ਖਬਰ ਵਾਲੇ ਡਾਟ ਕਾਮ ਨੂੰ ਮਿਲੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਅਨੁਸਾਰ ਕਿ ਮੁੱਖ ਮੰਤਰੀ ਦਾ ਪਤਾ ਲੈਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 10 ਵਜੇ ਦੇ ਕਰੀਬ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਜਾਣਗੇ ।