HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵੱਡੀ ਖਬਰ:- ਅੰਮ੍ਰਿਤਸਰ ਦੇ DM ਖੁਦਕੁਸ਼ੀ ਮਾਮਲੇ ਦੀ ਜਾਂਚ CBI ਨੂੰ ਹੋ ਸਕਦੀ ਹੈ ਟ੍ਰਾਂਸਫਰ-ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਦਿੱਤਾ ਬਿਆਨ

 

IMG

ਨਵੀਂ ਦਿੱਲੀ:- ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਅਰ ਹਾਊਸ ਡੀਐਮ ਡਾਕਟਰ ਗਗਨਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਇਲਜ਼ਾਮ ਲਗਾਉਣ ਵਾਲੀ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਤਰਥੱਲੀ ਮਚਾਈ ਹੋਈ ਹੈ। ਅੱਜ ਲੋਕ ਸਭਾ ਦੇ ਵਿੱਚ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮੁੱਦਾ ਉਠਾਇਆ ਜਿਸ ਤੋਂ ਬਾਅਦ ਦੇਸ਼ ਦੇ ਗ੍ਰਿਹਿ ਮੰਤਰੀ ਅਮਿਤ ਸ਼ਾਹ ਨੇ  ਇਸ ਤੇ ਬਿਆਨ ਵੀ ਦਿੱਤਾ ਕਿਹਾ ਕਿ ਲਿਖ ਕੇ  ਦੇਵੋ ਤਾਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਵਾਂਗੇ ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies