HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

 

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੱਲ੍ਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮਰਥਕਾਂ ਨੇ ਕੀਤਾ ਸੀ ਪ੍ਰਦਰਸ਼ਨ

 

ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕ ਜਿਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੀਤੇ ਕੱਲ੍ਹ ਮਾਰਚ ਕੀਤਾ ਅਤੇ ਚੰਡੀਗੜ੍ਹ ਦੇ ਸੈਕਟਰ 2 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਦੇ ਨਜ਼ਦੀਕ ਪਹੁੰਚ ਗਏ। ਉਹਨਾਂ ‘ਤੇ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਇਆਲੀ ਅਤੇ ਹੋਰਨਾਂ ਖਿਲਾਫ਼ FIR ਦਰਜ ਕੀਤੀ ਹੈ।

ਐਸਐਸਪੀ ਨੇ ਕਿਹਾ ਕਿ ਧਾਰਾ 163 ਦੀ ਉਲੰਘਣਾ ਕਰਨ ਲਈ ਬੀਐਨਐਸ ਦੀ ਧਾਰਾ 173(1) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਸ ਸਮੇਂ ਵੀਡੀਓ ਫੁਟੇਜ ਦੇ ਆਧਾਰ ‘ਤੇ ਸ਼ਾਮਲ ਚਿਹਰਿਆਂ ਦੀ ਪਛਾਣ ਕਰ ਰਹੀ ਹੈ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies