HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

 

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

ਚੰਡੀਗੜ੍ਹ, 29 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਇਲਾਕੇ ਦੇ ਪਿੰਡ ਕਮਾਲਪੁਰਾ ਵਿੱਚ ਲੋਕ ਮਿਲਣੀ ਕਰਨਗੇ। ਇਹ ਪ੍ਰੋਗਰਾਮ ਸ਼ਾਮ 4 ਵਜੇ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਨਗੇ।

ਲੋਕ ਮਿਲਣੀ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਇਸ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies