HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

 

ਮਾਨਸਾ 16 ਨਵੰਬਰ - ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ ਦੀ ਮਾਤਾ ਬਲਵੀਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਕੱਲ੍ਹ ਮਿਤੀ 17 ਨਵੰਬਰ , ਦਿਨ ਮੰਗਲਵਾਰ ਦੁਪਹਿਰ 12:30 ਵਜੇ ਸ੍ਰੀ ਗੁਰਦੁਆਰਾ ਸਾਹਿਬ, ਪਿੰਡ ਟਿੱਬੀ ਹਰੀ ਸਿੰਘ ਵਾਲਾ, ਨੇੜੇ ਸਰਦੂਲਗੜ੍ਹ (ਮਾਨਸਾ) ਵਿਖੇ ਪਾਏ ਜਾਣਗੇ। ਬੀਤੇ ਦਿਨੀਂ ਮਾਤਾ ਬਲਵੀਰ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ 84 ਵਰ੍ਹਿਆਂ ਦੇ ਸਨ।

ਵਿਛੜੇ ਮਾਤਾ ਬਲਵੀਰ ਕੌਰ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ, ਹੌਸਲੇ ਅਤੇ ਹਾਂ-ਪੱਖੀ ਸੋਚ ਵਾਲੇ ਇਨਸਾਨ ਸਨ। ਉਨ੍ਹਾਂ ਦਾ ਮਿਲਾਪੜਾ ਸੁਭਾਅ ਅਤੇ ਜ਼ਿੰਦਗੀ ਪ੍ਰਤੀ ਸਕਾਰਾਤਮਕ ਨਜ਼ਰੀਆ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਲਈ ਹਮੇਸ਼ਾ ਯਾਦਗਾਰ ਰਹੇਗਾ। ਮਾਤਾ ਜੀ ਦਾ ਅੰਤਿਮ ਸਸਕਾਰ 8 ਨਵੰਬਰ ਨੂੰ ਸਵੇਰੇ 12 ਵਜੇ ਪਿੰਡ ਟਿੱਬੀ ਹਰੀ ਸਿੰਘ ਵਾਲਾ, ਨੇੜੇ ਸਰਦੂਲਗੜ੍ਹ (ਜ਼ਿਲ੍ਹਾ ਮਾਨਸਾ) ਵਿਖੇ ਕੀਤਾ ਗਿਆ ਸੀ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies