HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

 

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

ਮਾਨਸਾ, 9 ਨਵੰਬਰ - ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ, ਦਿਨ ਐਤਵਾਰ ਨੂੰ ਹੋਵੇਗੀ। ਇਸ ਸਬੰਧੀ ਅਰਦਾਸ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟਧਰਮੂ ਵਿਖੇ ਕਰਵਾਇਆ ਜਾਵੇਗਾ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੰਗਤ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਤੇ ਸਮਾਜਿਕ ਕਾਰਜਾਂ ਨੂੰ ਵੀ ਯਾਦ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਦਿਨ ਦੀਵਾਲੀ ਵਾਲੇ ਦਿਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਉਸਦੀ ਮੌਤ ਤੋਂ 26 ਦਿਨ ਬਾਅਦ ਅੰਤਿਮ ਸਸਕਾਰ ਕੀਤਾ ਗਿਆ ਸੀ। ਉਸਦੇ ਪਿਤਾ, ਭੀਮ ਸਿੰਘ, ਅਤੇ ਦੋ ਪੁੱਤਰਾਂ, ਅੰਗਦਵੀਰ ਅਤੇ ਹਰਫਤੇਹ ਨੇ ਅੰਤਿਮ ਸਸਕਾਰ ਦੀ ਚਿਤਾ ਨੂੰ ਅਗਨੀ ਦਿੱਤੀ ਸੀ। ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਉਸਦੇ ਪੁਰਖਿਆਂ ਦੀ ਜ਼ਮੀਨ ‘ਚ ਕੀਤਾ ਗਿਆ ਹੈ। ਸ਼ਨੀਵਾਰ, 7 ਨਵੰਬਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ, ਝੋਟਾ ਦੀ ਲਾਸ਼ 8 ਨਵੰਬਰ ਨੂੰ ਸਵੇਰੇ 5 ਵਜੇ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies